JALANDHAR WEATHER

ਅਸੀਂ ਸੀਬੀਆਈ ਨੂੰ ਪੂਰਾ ਸਹਿਯੋਗ ਦੇਵਾਂਗੇ- ਵਿਜੀਲੈਂਸ

ਮੋਹਾਲੀ, 12 ਮਈ- ਸੀਬੀਆਈ ਦੀ ਰੇਡ ‘ਤੇ ਵਿਜੀਲੈਂਸ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੀਬੀਆਈ ਨੇ ਇਕ ਪ੍ਰਾਈਵੇਟ ਸ਼ਖਸ ਨੂੰ ਹਿਰਾਸਤ ਵਿਚ ਲਿਆ ਹੈ। ਵਿਜੀਲੈਂਸ ਦਾ ਕਹਿਣਾ ਹੈ ਕਿ ਅਸੀਂ ਸੀਬੀਆਈ ਨੂੰ ਪੂਰਾ ਸਹਿਯੋਗ ਦੇਵਾਂਗੇ ਅਤੇ ਸੀਬੀਆਈ ਵਲੋਂ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨ ਦਿਆਂਗੇ ਅਤੇ ਜੇਕਰ ਬਿਊਰੋ ਦੇ ਕਿਸੇ ਵਿਅਕਤੀ ਦਾ ਨਾਂਅ ਆਇਆ ਤਾਂ ਸਹਿਯੋਗ ਕਰਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ