JALANDHAR WEATHER

ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 12 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਗਤ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ, ਸੰਤ ਗੁਰਦੀਪ ਗਿਰੀ, ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਦੀਪਕ ਬਾਲੀ, ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਭਗਤ ਰਵੀਦਾਸ ਜੀ ਦੀਆਂ ਸਿੱਖਿਆਵਾਂ ਪ੍ਰਤੀ ਆਪਣੇ ਵਿਚਾਰਾਂ ਸੀ ਸਾਂਝ ਪਾਈ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ