ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ 'ਆਪ' 'ਚ ਸ਼ਾਮਲ ਹੋਏ
ਫਾਜ਼ਿਲਕਾ, 12 ਮਈ- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ 'ਆਪ' 'ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਮੂਲੀਅਤ ਕਰਵਾਈ।
ਉਨ੍ਹਾਂ ਕਿਹਾ ਕਿ ਪਰਿਵਾਰ 'ਚ ਸ਼ਾਮਲ ਹੋਣ 'ਤੇ ਆਮ ਆਦਮੀ ਪਾਰਟੀ ਉਨ੍ਹਾਂ ਦਾ ਸਵਾਗਤ ਕਰਦੀ ਹੈ।
;
;
;
;
;
;
;
;
;