ਸੁਨੀਲ ਜਾਖੜ ਕੈਂਪਟਨ ਅਮਰਿੰਦਰ ਸਿੰਘ ਦਾ ਹਾਲ ਜਾਨਣ ਲਈ ਗਏ
ਚੰਡੀਗੜ੍ਹ, 12 ਮਈ- ਸੁਨੀਲ ਜਾਖੜ ਕੈਂਪਟਨ ਅਮਰਿੰਦਰ ਸਿੰਘ ਦਾ ਹਾਲ ਜਾਨਣ ਲਈ ਗਏ। ਸੁਨੀਲ ਜਾਖੜ ਨੇ ਐਕਸ ਤੇ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਇਕ ਤਸਵੀਰ ਵੀ ਸ਼ੇਅਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕੀਤੀ, ਜੋ ਕਿ ਰੁਟੀਨ ਚੈੱਕਅੱਪ ਲਈ ਹਸਪਤਾਲ ਵਿਚ ਹਨ।
ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ।
;
;
;
;
;
;
;
;
;