ਸੀਬੀਆਈ ਵਲੋਂ ਗ੍ਰਿਫ਼ਤਾਰ ਤਿੰਨ ਮੁਲਜ਼ਮਾਂ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਕੀਤਾ ਪੇਸ਼
ਮੋਹਾਲੀ, 12 ਮਈ- ਰਿਸ਼ਵਤਖੋਰੀ ਮਾਮਲੇ ਵਿਚ ਸੀਬੀਆਈ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਤਿੰਨ ਮੁਲਜ਼ਮਾਂ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੀਬੀਆਈ ਅੰਕਿਤ ਭਾਦਵਾ, ਰਾਘਵ ਗੋਇਲ ਅਤੇ ਵਿਕਾਸ ਗੋਇਲ ਨੂੰ ਅਦਾਲਤ ਵਿਚ ਲੈ ਕੇ ਆਈ।
;
;
;
;
;
;
;
;
;