JALANDHAR WEATHER

ਆਈ.ਪੀ.ਐੱਲ. 2026 : ਟਾਸ ਜਿੱਤ ਕੇ ਸਨਰਾਈਜ਼ਰਜ਼ ਹੈਦਰਾਬਾਦ ਵਲੋਂ ਗੁਜਰਾਤ ਟਾਇਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਅਹਿਮਦਾਬਾਦ, 12 ਮਈ - ਆਈ.ਪੀ.ਐੱਲ. 2026 ਦਾ 56ਵਾਂ ਮੈਚ ਗੁਜਰਾਤ ਟਾਇਟਨਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਨਰਿੰਦਰ ਮੋਦੀ ਸਟੇਡੀਅਮ ਅਹਿਮਦਾਬਾਦ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਹੈਦਰਾਬਾਦ ਦੇ ਕਪਤਾਨ ਪੈਟ ਕਮਿਨਸ ਨੇ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ