16 ਮੋਟਰਸਾਈਕਲਾਂ ਦੀ ਜਬਰਦਸਤ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ-ਤਿੰਨ ਜ਼ਖਮੀ
ਕਪੂਰਥਲਾ, 30 ਮਈ (ਅਮਨਜੋਤ ਸਿੰਘ ਵਾਲੀਆ)- ਗੋਇੰਦਵਾਲ ਸਾਹਿਬ ਰੋਡ 'ਤੇ ਨਵਾਬ ਪਿੰਡ ਭੱਠੇ ਨੇੜੇ ਦੇਰ ਰਾਤ ਦੋ ਮੋਟਰ ਸਾਈਕਲਾਂ ਦੀ ਹੋਈ ਭਿਆਨਕ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਨਵਾਂ ਪਿੰਡ ਭੱਠੇ ਤੇ ਹਰਜੀਤ ਕੌਰ ਪਤਨੀ ਮਹਿੰਦਰ ਸਿੰਘ ਇੱਕ ਮੋਟਰਸਾਈਕਲ ਤੇ ਸਨ ਜਦ ਕਿ ਹਰਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ...
... 12 hours 52 minutes ago