6 15 ਮਈ ਤੋਂ 5 ਦੇਸ਼ਾਂ ਦੇ ਦੌਰੇ 'ਤੇ ਜਾਣਗੇ ਮੋਦੀ
ਨਵੀਂ ਦਿੱਲੀ, 12 ਮਈ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਤੋਂ 20 ਮਈ ਤੱਕ 5 ਦੇਸ਼ਾਂ-ਸੰਯੁਕਤ ਅਰਬ ਅਮੀਰਾਤ (ਯੂ.ਏ.ਈ.), ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦਾ ਦੌਰਾ ਕਰਨਗੇ | ਵਿਦੇਸ਼ ਮੰਤਰਾਲੇ ਨੇ ਦੌਰਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਮਈ ਨੂੰ ਯੂ.ਏ.ਈ. ਦੇ ਅਧਿਕਾਰਕ ਦੌਰੇ 'ਤੇ ਜਾਣਗੇ ਜਿਥੇ ਉਹ ਉਥੋਂ ਦੇ ਰਾਸ਼ਟਰਪਤੀ ਸ਼ੇਖ...
... 1 hours 3 minutes ago