JALANDHAR WEATHER

ਦਿੱਲੀ ਦੇ ਕਪਤਾਨ ਅਕਸ਼ਰ ਪਟੇਲ ਨੂੰ 12 ਲੱਖ ਦਾ ਜੁਰਮਾਨਾ

ਧਰਮਸ਼ਾਲਾ, 12 ਮਈ (ਪੀ. ਟੀ. ਆਈ.)-ਦਿੱਲੀ ਕੈਪੀਟਲਜ਼ ਦੇ ਕਪਤਾਨ ਅਕਸ਼ਰ ਪਟੇਲ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.) ਵਿਚ ਪੰਜਾਬ ਕਿੰਗਜ਼ ਖ਼ਿਲਾਫ਼ ਆਪਣੀ ਟੀਮ ਦੀ ਜਿੱਤ ਦੌਰਾਨ ਹੌਲੀ ਓਵਰ-ਰੇਟ ਬਣਾਈ ਰੱਖਣ ਲਈ 12 ਲੱਖ ਦਾ ਜੁਰਮਾਨਾ ਲਗਾਇਆ ਗਿਆ ਹੈ | ਅਕਸ਼ਰ ਤੇ ਡੇਵਿਡ ਮਿਲਰ ਦੇ ਅਰਧ-ਸੈਂਕੜਿਆਂ ਦੀ ਬਦੌਲਤ, ਦਿੱਲੀ ਕੈਪੀਟਲਜ਼ ਨੇ ਇਸ ਮੈਚ ਵਿਚ ਪੰਜਾਬ ਕਿੰਗਜ਼ ਨੂੰ ਤਿੰਨ ਵਿਕਟਾਂ ਨਾਲ ਹਰਾਇਆ, ਜਿਸ ਨਾਲ ਪਲੇਆਫ 'ਚ ਪਹੁੰਚਣ ਦੀਆਂ ਉਨ੍ਹਾਂ ਦੀਆਂ ਧੁੰਦਲੀਆਂ ਉਮੀਦਾਂ ਜ਼ਿੰਦਾ ਰਹੀਆਂ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ