JALANDHAR WEATHER

ਕੇਂਦਰ ਸਰਕਾਰ ਇਕ ਪੇਪਰ ਸਹੀ ਤਰੀਕੇ ਨਾਲ ਨਹੀਂ ਲੈ ਸਕਦੀ- ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ, 13 ਮਈ- ਨੀਟ ਪੇਪਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਜਪਾ ‘ਤੇ ਨਿਸ਼ਾਨਾ ਸਾਧਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੇਪਰ ਲੀਕ ਹੋਣ ਨਾਲ ਕਈ ਬੱਚਿਆਂ ਦੇ ਸੁਪਨੇ ਟੁੱਟੇ ਹਨ ਅਤੇ ਬੱਚਿਆਂ ਨੇ ਦਿਨ ਰਾਤ ਪੇਪਰ ਲਈ ਮਿਹਨਤ ਕੀਤੀ ਸੀ।

ਉਨ੍ਹਾਂ ਕਿਹਾ ਕਿ ਨੀਟ ਪੇਪਰ ਦਾ ਰੱਦ ਹੋਣਾ ਕੇਂਦਰ ਲਈ ਫੇਲੀਅਰ ਸਾਬਿਤ ਹੋਇਆ ਹੈ ਅਤੇ ਕੇਂਦਰ ਸਰਕਾਰ ਇਕ ਪੇਪਰ ਸਹੀ ਤਰੀਕੇ ਨਾਲ ਨਹੀਂ ਲੈ ਸਕਦੀ। ਉਨ੍ਹਾਂ ਕਿਹਾ ਕਿ ਇਸ ਪੇਪਰ ਨਾਲ ਕਈ ਬੱਚਿਆਂ ਦਾ ਭਵਿੱਖ ਜੁੜਿਆ ਹੋਇਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ