JALANDHAR WEATHER

ਸਵਪਨਦੀਪ ਕੌਰ ਨੇ ਮੈਰਿਟ ਵਿਚ ਹਾਸਲ ਕੀਤਾ 7ਵਾਂ ਰੈਂਕ, ਬਠਿੰਡਾ ਜਿਲ੍ਹੇ 'ਚੋਂ ਰਹੀ ਅੱਵਲ

ਬਠਿੰਡਾ, 13 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਸੂਚੀ ਵਿਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੀ ਵਿਦਿਆਰਥਣ ਸਵਪਨਦੀਪ ਕੌਰ ਨੇ 494 ਅੰਕ ਪ੍ਰਾਪਤ ਕਰਕੇ ਮੈਰਿਟ ਵਿਚ 7ਵਾਂ ਰੈਂਕ ਹਾਸਲ ਕੀਤਾ ਹੈ।

ਉਥੇ ਹੀ ਵਿਦਿਆਰਥਣ ਨੇ ਬਠਿੰਡਾ ਜ਼ਿਲੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਸੀਨੀਅਰ ਸੈਕੰਡਰੀ ਸਕੂਲ ਬੰਗੀ ਰੱਘੂ ਦੀ ਗੁਰਲੀਨ ਕੌਰ ਦੂਜੇ ਅਤੇ ਸਕੂਲ ਆਫ਼ ਐਮੀਂਨੈਂਸ ਮੰਡੀ ਫੂਲ ਦੇ ਵਰੁਨ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ