JALANDHAR WEATHER

ਅਮੂਲ ਨੇ ਦੁੱਧ ਦੀਆਂ ਕੀਮਤਾਂ ਵਿਚ ਕੀਤਾ ਵਾਧਾ

ਦਿੱਲੀ, 13 ਮਈ- ਅਮੂਲ ਨੇ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਕਰਨ ਦਾ ਫੈਂਸਲਾ ਲਿਆ ਹੈ। ਜਾਣਕਾਰੀ ਦੇ ਅਨੁਸਾਰ, ਦੁੱਧ ਦੀ 2 ਰੁਪਏ ਪ੍ਰਤੀ ਲੀਟਰ ਕੀਮਤ ਵਧੀ ਹੈ। ਇਹ ਨਵੀਆਂ ਕੀਮਤਾਂ 14 ਮਈ ਤੋਂ ਲਾਗੂ ਹੋਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ