16ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਬੈਲਟ ਪੇਪਰਾਂ ਰਾਹੀਂ ਹੋਣਗੀਆਂ
ਅਜਨਾਲਾ, 13 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਇਸ ਵਾਰ ਵੱਡਾ ਫੈਸਲਾ ਲੈਂਦਿਆਂ 26 ਮਈ ਨੂੰ ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ, ਨਗਰ ਪੰਚਾਇਤ ਅਤੇ ਨਗਰ ਕੌਂਸਲ ਚੋਣਾਂ ਈ.ਵੀ.ਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਉਣ ਦਾ ਫੈਸਲਾ ਕੀਤਾ ਹੈ...
... 3 hours 15 minutes ago