9 ਅਦਾਕਾਰ ਯੋਗਰਾਜ ਸਿੰਘ ਵਿਰੁੱਧ ਚੰਡੀਗੜ੍ਹ 'ਚ ਸ਼ਿਕਾਇਤ ਦਰਜ
ਚੰਡੀਗੜ੍ਹ, 13 ਮਈ (ਇੰਟ)-ਪੰਜਾਬੀ ਅਦਾਕਾਰ ਯੋਗਰਾਜ ਸਿੰਘ ਵਿਰੁੱਧ ਐਸ ਐਸ ਪੀ ਚੰਡੀਗੜ੍ਹ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ | ਜਿਸ ਵਿਚ ਉਨ੍ਹਾਂ ਦੀ ਲੜੀ ਦੇ ਇੱਕ ਵਾਇਰਲ ਕਲਿੱਪ 'ਚ ਇੱਕ ਔਰਤ ਨੂੰ ਮਹਿਲਾ ਪੁਲਿਸ ਅਧਿਕਾਰੀ ਦੀ ਭੂਮਿਕਾ ਨਿਭਾਉਂਦੇ ਹੋਏ ਦਿਖਾਇਆ ਗਿਆ ਹੈ ਅਤੇ ਉਸ ਵੱਲੋਂ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਸ਼ਿਕਾਇਤ ਦਰਜ ...
... 2 hours 23 minutes ago