JALANDHAR WEATHER

ਨੀਟ(ਯੂਜ਼ੀ) ਪੇਪਰ ਲੀਕ ਦੇ ਮਾਮਲੇ ‘ਚ ਜਾਂਚ ਏਜੰਸੀ ਮੁਲਜ਼ਮਾਂ ਨੂੰ ਨਿਆਂਇਕ ਕਾਰਵਾਈ ਲਈ ਲੈ ਕੇ ਆਈ

ਜੈਪੁਰ, 14 ਮਈ (ਰਾਜਸਥਾਨ)- ਨੀਟ(ਯੂਜ਼ੀ) ਪੇਪਰ ਲੀਕ ਦੇ ਮਾਮਲੇ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਬੀਤੀ ਦੇਰ ਰਾਤ ਜੈਪੁਰ ਵਿਚ ਮੈਜਿਸਟ੍ਰੇਟ ਦੇ ਸਾਹਮਣੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪੇਸ਼ ਕੀਤਾ ਗਿਆ। ਜਾਂਚ ਏਜੰਸੀ ਸਖ਼ਤ ਸੁਰੱਖਿਆ ਵਿਚਕਾਰ ਮੁਲਜ਼ਮਾਂ ਨੂੰ ਨਿਆਂਇਕ ਕਾਰਵਾਈ ਲਈ ਲੈ ਕੇ ਆਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ