JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਅੱਜ ਬਟਾਲਾ ਦਾ ਕਰਨਗੇ ਦੌਰਾ

ਬਟਾਲਾ, 14 ਮਈ- ਮੁੱਖ ਮੰਤਰੀ ਭਗਵੰਤ ਮਾਨ ਅੱਜ ਬਟਾਲਾ ਦਾ ਦੌਰਾ ਕਰਨਗੇ। ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰੂ ਗੱਦੀ ਦਿਵਸ ਨੂੰ ਸਮਰਪਿਤ ਬਟਾਲਾ ਵਿਚ ਇਕ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 2 ਵਜੇ ਇਸ ਸਮਾਗਮ ਵਿਚ ਹਿੱਸਾ ਲੈਣਗੇ।

ਮੁੱਖ ਮੰਤਰੀ ਭਗਵੰਤ ਮਾਨ ਨਸ਼ਾ ਵਿਰੋਧੀ ਰੈਲੀ ਵਿਚ ਇਕੱਠ ਨੂੰ ਸੰਬੋਧਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ