JALANDHAR WEATHER

ਰਵਨੀਤ ਬਿੱਟੂ ਨੇ ਅੰਮ੍ਰਿਤਸਰ-ਨਿਊ ਜਲਪਾਈਗੁੜੀ ਐਕਸਪ੍ਰੈਸ ਦੀ ਕੀਤੀ ਸ਼ੁਰੂਆਤ

 

ਅੰਮ੍ਰਿਤਸਰ, 14 ਮਈ- ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਸਰ-ਨਿਊ ਜਲਪਾਈਗੁੜੀ ਐਕਸਪ੍ਰੈਸ ਦੀ ਸ਼ੁਰੂਆਤ ਕੀਤੀ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਹਫ਼ਤੇ ਵਿਚ ਇਕ ਦਿਨ ਐਕਸਪ੍ਰੈਸ ਚੱਲੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ