ਆਈ.ਪੀ.ਐੱਲ 2026 : ਟਾਸ ਜਿੱਤ ਕੇ ਮੁੰਬਈ ਇੰਡੀਅਨਜ਼ ਵਲੋਂ ਪੰਜਾਬ ਕਿੰਗਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਧਰਮਸ਼ਾਲਾ, 14 ਮਈ - ਆਈ.ਪੀ.ਐੱਲ. 2026 ਦਾ 58ਵਾਂ ਮੁਕਾਬਲਾ ਵਿਚ ਅੱਜ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਮੁੰਬਈ ਦੇ ਕਪਤਾਨ ਜਸਪ੍ਰੀਤ ਬੁਮਰਾਹ ਨੇ ਪੰਜਾਬ ਕਿੰਗਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।
;
;
;
;
;
;