JALANDHAR WEATHER

ਪੈਟਰੋਲ ਤੇ ਡੀਜ਼ਲ ਹੋਇਆ ਮਹਿੰਗਾ

ਨਵੀਂ ਦਿੱਲੀ, 15 ਅਪ੍ਰੈਲ- ਪੈਟਰੋਲ ਅਤੇ ਡੀਜ਼ਲ 3 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਹੁਣ ਦਿੱਲੀ ਵਿਚ ਪੈਟਰੋਲ 97.77 ਰੁਪਏ ਪ੍ਰਤੀ ਲੀਟਰ ਵਿਚ ਮਿਲੇਗਾ। ਡੀਜ਼ਲ ਦੀ ਕੀਮਤ 90.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਨਵੀਆਂ ਕੀਮਤਾਂ ਅੱਜ 15 ਮਈ ਤੋਂ ਲਾਗੂ ਹੋ ਗਈਆਂ ਹਨ। ਇਹ ਕੀਮਤ ਵਾਧਾ ਲਗਭਗ 2 ਸਾਲਾਂ ਬਾਅਦ ਕੀਤਾ ਗਿਆ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਨਾਲ ਕੰਪ੍ਰੈਸਡ ਨੈਚੁਰਲ ਗੈਸ (CNG) ਵੀ ਵੱਡੇ ਸ਼ਹਿਰਾਂ ਵਿਚ 2 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਮਹਿੰਗੀ ਹੋ ਗਈ ਹੈ। ਹੁਣ ਦਿੱਲੀ ਵਿਚ ਇਕ ਕਿਲੋ ਸੀ.ਐਨ.ਜੀ. ਦੀ ਕੀਮਤ 79.09 ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ