JALANDHAR WEATHER

ਹੁਸ਼ਿਆਰਪੁਰ ਵਿਚ ਸ਼ਰੇਆਮ ਗੁੰਡਾਗਰਦੀ, ਨੌਜਵਾਨ ਨੇ ਬਜ਼ੁਰਗ ਦੀ ਬੇਰਹਿਮੀ ਦੇ ਨਾਲ ਕੀਤੀ ਕੁੱਟਮਾਰ

ਹੁਸ਼ਿਆਰਪੁਰ, 15 ਮਈ- ਹੁਸ਼ਿਆਰਪੁਰ ਦੇ ਪਿੰਡ ਜੈਤਪੁਰ ਵਿਚ ਸ਼ਰੇਆਮ ਗੁੰਡਾਗਰਦੀ ਦੇਖਣ ਨੂੰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ ਇੱਕ ਨੌਜਵਾਨ ਨੇ ਇਕ ਬਜ਼ੁਰਗ ਦੀ ਬੇਰਹਿਮੀ ਦੇ ਨਾਲ ਕੁੱਟਮਾਰ ਕਰ ਦਿੱਤੀ। ਨੌਜਵਾਨ ਨੇ ਡੰਡੇ ਦੇ ਨਾਲ ਬਜ਼ੁਰਗ ਦੀ ਬੇਰਹਿਮੀ ਦੇ ਨਾਲ ਕੁੱਟਮਾਰ ਕੀਤੀ। ਆਪਸੀ ਰੰਜਿਸ਼ ਦਾ ਇਹ ਮਾਮਲਾ ਦੱਸਿਆ ਜਾ ਰਿਹਾ ਹੈ।

ਇਸ ਹਮਲੇ ਵਿਚ ਬਜ਼ੁਰਗ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਬਜ਼ੁਰਗ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ