JALANDHAR WEATHER

ਪ੍ਰਧਾਨ ਮੰਤਰੀ ਮੋਦੀ 5 ਦੇਸ਼ਾਂ ਦੇ ਦੌਰੇ ਦੇ ਪਹਿਲੇ ਪੜਾਅ 'ਤੇ ਯੂਏਈ ਦੇ ਅਬੂ ਧਾਬੀ ਪਹੁੰਚੇ

ਨਵੀਂ ਦਿੱਲੀ, 15 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ 5 ਦੇਸ਼ਾਂ ਦੇ ਦੌਰੇ ਦੇ ਪਹਿਲੇ ਪੜਾਅ 'ਤੇ ਯੂਏਈ ਦੇ ਅਬੂ ਧਾਬੀ ਪਹੁੰਚੇ। ਇੱਥੇ, ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨਾਲ ਮੁਲਾਕਾਤ ਕੀਤੀ। ਦੋਵੇਂ ਨੇਤਾ ਦੁਵੱਲੇ ਮੁੱਦਿਆਂ, ਖਾਸ ਕਰਕੇ ਊਰਜਾ ਸਹਿਯੋਗ, ਅਤੇ ਨਾਲ ਹੀ ਆਪਸੀ ਹਿੱਤ ਦੇ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ