JALANDHAR WEATHER

ਹੁਸ਼ਿਆਰਪੁਰ ’ਚ ਬੱਚਾ ਡੂੰਘੇ ਬੋਰਵੈੱਲ ਵਿਚ ਡਿੱਗਿਆ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਦਸੂਹਾ ਰੋਡ ’ਤੇ ਭੀਖੋਵਾਲ ਨਜ਼ਦੀਕ ਪੈਂਦੇ ਪਿੰਡ ਚੱਕ ਸਮਾਣਾ ਵਿਖੇ ਇਕ ਬੱਚੇ ਦੇ ਡੂੰਘੇ ਬੋਰਵੈੱਲ ’ਚ ਡਿੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਇਲਾਕਾ ਵਾਸੀਆਂ ਨੇ ਪਹੁੰਚ ਕੇ ਬੱਚੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ।

ਇਸ ਸਬੰਧੀ ਐਨ.ਡੀ.ਆਰ.ਐਫ. ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ