JALANDHAR WEATHER

ਪੈਟਰੋਲ ਡੀਜ਼ਲ ਦੇ ਵਧੇ ਰੇਟਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ

ਲੁਧਿਆਣਾ, 15 ਮਈ- ਪੈਟਰੋਲ ਡੀਜ਼ਲ ਦੇ ਵਧੇ ਰੇਟਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵਲੋਂ ਲੁਧਿਆਣਾ ਵਿਖੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਸੰਖਿਆ ਵਿਚ ਪਹੁੰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਰੇਬਾਜ਼ੀ ਕੀਤੀ ਗਈ ਅਤੇ ਕੇਂਦਰ ਸਰਕਾਰ ਉੱਪਰ ਲੋਕ ਵਿਰੋਧੀ ਹੋਣ ਦਾ ਦੋਸ਼ ਵੀ ਲਗਾਇਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ