JALANDHAR WEATHER

ਦੁਪਹਿਰ ਤੱਕ 131 ਉਮੀਦਵਾਰਾਂ ਨੇ ਕਰਵਾਏ ਨਾਮਜ਼ਦਗੀ ਪੇਪਰ ਦਾਖ਼ਲ

ਰਾਜਪੁਰਾ 16 ਮਈ, (ਰਣਜੀਤ ਸਿੰਘ)- ਰਾਜਪੁਰਾ ਵਿਖੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੇਪਰ ਫਾਈਲ ਕਰਨ ਦਾ ਅੱਜ ਆਖਰੀ ਦਿਨ ਹੈ। ਦੁਪਹਿਰ ਤੱਕ 131 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਹਨ। ਇਸ ਦੇ ਸੰਬੰਧ ਵਿਚ ਡੀ.ਐਸ.ਪੀ. ਰਾਜਪੁਰਾ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਚੋਣਾਂ ਦਾ ਕੰਮ ਅਮਾਨ ਨਾਲ ਨੇਪਰੇ ਚਾੜਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ