JALANDHAR WEATHER

ਸੁਨਾਮ ’ਚ ਦੁਪਹਿਰ 2 ਵਜੇ ਤੱਕ ਕੁੱਲ 118 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਸੁਨਾਮ ਨਗਰ ਕੌਂਸਲ ਚੋਣਾਂ ਲਈ ਹੋ ਰਹੀਆਂ ਨਾਮਜ਼ਦਗੀਆਂ ਨੂੰ ਲੈ ਕੇ ਅੱਜ ਦੁਪਹਿਰ 2 ਵਜੇ ਤੱਕ 47 ਵੱਖ-ਵੱਖ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਸਹਾਇਕ ਰਿਟਰਨਿੰਗ ਅਫ਼ਸਰ ਦਲਜੀਤ ਸਿੰਘ ਕੋਲ ਦਾਖ਼ਲ ਕਰਵਾਏ ਗਏ। ਬੀਤੀ ਕੱਲ 3 ਵਜੇ ਤੱਕ 71 ਉਮੀਦਵਾਰਾਂ ਵਲੋਂ ਪਹਿਲਾਂ ਹੀ ਆਪਣੇ ਕਾਗਜ਼ ਭਰੇ ਗਏ ਸਨ।

ਸਹਾਇਕ ਰਿਟਰਨਿੰਗ ਅਫ਼ਸਰ ਦਲਜੀਤ ਸਿੰਘ ਅਨੁਸਾਰ ਅੱਜ 2 ਵਜੇ ਤੱਕ ਸੁਨਾਮ ਨਗਰ ਕੌਂਸਲ ਚੋਣਾਂ ਲਈ ਕੁੱਲ 118 ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ