ਮਜੀਠਾ ਦੇ ਕਾਂਗਰਸੀ ਆਗੂ ‘ਆਪ’ ਵਿਚ ਹੋਏ ਸ਼ਾਮਿਲ
ਮਜੀਠਾ, 16 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ, ਮਜੀਠਾ ਦੇ ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪ੍ਰਮਦੀਪ ਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਪਰਿਵਾਰ ਵਿਚ ਸਾਰਿਆਂ ਦਾ ਸਵਾਗਤ ਕੀਤਾ। ਮਜੀਠਾ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ।
;
;
;
;
;
;
;
;
;