ਨਗਰ ਕੌਂਸਲ ਮਜੀਠਾ ਦੇ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਦੀ ਚੋਣ ਕਮਿਸ਼ਨ ਵਲੋਂ ਕੀਤੀ ਬਦਲੀ
ਮਜੀਠਾ, 16 ਮਈ (ਮਨਿੰਦਰ ਸਿੰਘ ਸੌਖੀ)- ਨਗਰ ਕੌਂਸਲ ਮਜੀਠਾ ਦੇ ਈ. ਓ. (ਕਾਰਜ ਸਾਧਕ ਅਫ਼ਸਰ ਰਣਬੀਰ ਸਿੰਘ ਦੀ ਭਾਰਤੀ ਚੋਣ ਕਮਿਸ਼ਨ ਵਲੋਂ ਬਦਲੀ ਕਰ ਦਿੱਤੀ ਗਈ ਹੈ। ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਨੂੰ ਨਾ ਇਤਰਾਜ਼ ਸਰਟੀਫਿਕੇਟ ਜਾਰੀ ਨਾ ਕਰਨ ਕਰਕੇ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ।
ਜਿਸ ਤੇ ਪੜਤਾਲ ਉਪਰੰਤ ਕਾਰਵਾਈ ਕਰਦੇ ਹੋਏ ਰਣਬੀਰ ਸਿੰਘ ਦੀ ਬਦਲੀ ਕੀਤੀ ਗਈ ਹੈ।
;
;
;
;
;
;
;
;
;