JALANDHAR WEATHER

ਆਈ.ਪੀ.ਐੱਲ. 2026 : ਟਾਸ ਜਿੱਤ ਕੇ ਗੁਜਰਾਤ ਟਾਈਟਨਸ ਵਲੋਂ ਕੋਲਕਾਤਾ ਨਾਈਟ ਰਾਇਡਰਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਕੋਲਕਾਤਾ, 16 ਮਈ - ਆਈ.ਪੀ.ਐੱਲ. 2026 ਦਾ 60ਵਾਂ ਮੁਕਾਬਲਾ ਕੋਲਕਾਤਾ ਨਾਈਟ ਰਾਇਡਰਜ਼ ਅਤੇ ਗੁਜਰਾਤ ਟਾਈਟਨਸ ਵਿਚਕਾਰ ਈਡਨ ਗਾਰਡਨਜ਼ ਕੋਲਕਾਤਾ ਵਿਖੇ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਕੋਲਕਾਤਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ