JALANDHAR WEATHER

ਖੇਤਾਂ ਵਿਚੋਂ 500 ਗ੍ਰਾਮ ਹੈਰੋਇਨ ਬਰਾਮਦ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 16 ਮਈ (ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਪੁਲਿਸ ਵਲੋਂ ਅੱਜ ਨਜ਼ਦੀਕੀ ਪਿੰਡ ਚੰਦੂ ਨੰਗਲ ਦੇ ਖੇਤਾਂ ਵਿਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦੇਆ ਹੋਇਆ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਹੈਰੋਇਨ ਦੀ ਖੇਪ ਨੂੰ ਪੁਲਿਸ ਵਲੋਂ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ