ਪਟਿਆਲਾ ਵਿਚ ਸਾਬਕਾ ਸਰਪੰਚ ’ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ
ਪਟਿਆਲਾ, 17 ਮਈ- ਪਟਿਆਲਾ ਵਿਚ ਸਾਬਕਾ ਸਰਪੰਚ ’ਤੇ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਸਾਬਕਾ ਸਰਪੰਚ ਕਰਮਜੀਤ ਆਪਣੇ ਘਰ ਜਾ ਰਿਹਾ ਸੀ। 4 ਤੋਂ 5 ਨੌਜ਼ਵਾਨਾਂ ਨੇ ਕੁੱਟਮਾਰ ਕੀਤੀ ਹੈ। ਸਾਬਕਾ ਸਰਪੰਚ ਨੇ ਭੱਜ ਕੇ ਆਪਣੀ ਜਾਨ ਬਚਾਈ।
ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
;
;
;
;
;
;
;
;
;