ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਵੀ-ਬਿਆਸ ਟ੍ਰਿਬਿਊਨਲ ਨਾਲ ਇਕ ਮੀਟਿੰਗ ਕਰਨਗੇ
ਅੰਮ੍ਰਿਤਸਰ, 17 ਮਈ- ਮੁੱਖ ਮੰਤਰੀ ਭਗਵੰਤ ਮਾਨ ਦਾ ਅੰਮ੍ਰਿਤਸਰ ਦਾ ਦੌਰਾ। ਮੁੱਖ ਮੰਤਰੀ ਮਾਨ ਸ਼ਾਮ 7 ਵਜੇ ਰਾਵੀ-ਬਿਆਸ ਟ੍ਰਿਬਿਊਨਲ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਨਗੇ। ਮੀਟਿੰਗ ਵਿਚ ਪੰਜਾਬ ਦੇ ਪਾਣੀ ਨਾਲ ਸਬੰਧਤ ਮੁੱਖ ਮੁੱਦਿਆਂ 'ਤੇ ਚਰਚਾ ਹੋਵੇਗੀ।
ਮੁੱਖ ਮੰਤਰੀ ਮਾਨ ਮੀਟਿੰਗ ਵਿਚ ਪੰਜਾਬ ਦੇ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਆਪਣੇ ਵਿਚਾਰ ਪੇਸ਼ ਕਰਨਗੇ।
;
;
;
;
;
;
;
;
;