JALANDHAR WEATHER

ਪੰਜਾਬ ਕਿੰਗਜ਼ ਤੇ ਰਾਇਲ ਚੈਲੰਜਰਸ ਬੈਂਗਲੁਰੂ ਅੱਜ ਹੋਣਗੇ ਆਹਮੋ-ਸਾਹਮਣੇ

ਧਰਮਸ਼ਾਲਾ (ਹਿਮਾਚਲ ਪ੍ਰਦੇਸ਼), 17 ਮਈ- ਆਈ.ਪੀ.ਐੱਲ 2026 ਨੂੰ ਲੈ ਕੇ ਪੰਜਾਬ ਕਿੰਗਜ਼ ਤੇ ਰਾਇਲ ਚੈਲੰਜਰਸ ਬੈਂਗਲੁਰੂ ਅੱਜ ਆਹਮੋ-ਸਾਹਮਣੇ ਹੋਣਗੇ। ਦੁਪਹਿਰ 3.30 ਵਜੇ ਮੈਚ ਸ਼ੁਰੂ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ