JALANDHAR WEATHER

ਨਹੀਂ ਹੋਣਗੀਆਂ ਨਗਰ ਕੌਂਸਲ ਖਰੜ ਦੀਆਂ ਚੋਣਾਂ

ਖਰੜ, 17 ਮਈ (ਤਰਸੇਮ ਸਿੰਘ ਜੰਡਪੁਰੀ)- ਨਗਰ ਕੌਂਸਲ ਖਰੜ ਦੀਆਂ ਚੋਣਾਂ ਨਹੀਂ ਹੋਣਗੀਆਂ। ਇਸ ਸਬੰਧੀ ਰਾਜ ਚੋਣ ਕਮਿਸ਼ਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ। ਦੱਸਣਯੋਗ ਹੈ ਕਿ ਛੇ ਪਿੰਡਾਂ ਦੇ ਲੋਕਾਂ ਵਲੋਂ ਮਾਨਯੋਗ ਹਾਈਕੋਰਟ ਵਿਚ ਕੇਸ ਦਾਇਰ ਕੀਤਾ ਸੀ ਕਿ ਸਾਨੂੰ ਇਹਨਾਂ ਚੋਣਾਂ ਦੇ ਵਿਚ ਵਾਰਡਬੰਦੀ ਨਾ ਕਰਕੇ ਚੋਣਾਂ ਤੋਂ ਵਾਂਝੇ ਰੱਖਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ