JALANDHAR WEATHER

ਮਾਲਵਿੰਦਰ ਸਿੰਘ ਕੰਗ ਨੇ ਐੱਸ.ਆਈ.ਆਰ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ

ਚੰਡੀਗੜ੍ਹ, 17 ਮਈ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਐੱਸ.ਆਈ.ਆਰ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਪੰਜਾਬ ਦੇ ਐੱਨ.ਆਰ.ਆਈ. ਵੋਟਰਾਂ ਲਈ ਐੱਸ.ਆਈ.ਆਰ. ਪ੍ਰਕਿਰਿਆ ਵਿਚ ਵਿਸ਼ੇਸ਼ ਵਿਵਸਥਾ ਕਰਨ ਦੀ ਮੰਗ ਕੀਤੀ ਗਈ ਅਤੇ ਪ੍ਰਵਾਸੀ ਭਾਰਤੀ ਵੋਟਰਾਂ ਲਈ ਡਿਜੀਟਲ ਵੈਰੀਫਿਕੇਸ਼ਨ ਦੀ ਸਹੂਲਤ ਦੇਣ ਦੀ ਅਪੀਲ ਕੀਤੀ।

ਕੰਗ ਨੇ ਅਸਲ ਵੋਟਰਾਂ ਦੇ ਨਾਂ ਮਿਟਣ ਤੋਂ ਬਚਾਉਣ ਦੀ ਮੰਗ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ