14ਮੁੱਖ ਚੋਣ ਅਫ਼ਸਰ ਦਫ਼ਤਰ ਚੰਡੀਗੜ੍ਹ ਵਿਖੇ ਸਰਬਜੀਤ ਸਿੰਘ ਪਦ ਉਨਤੀ ਉਪਰੰਤ ਚੋਣ ਅਫ਼ਸਰ ਤਾਇਨਾਤ
ਪਠਾਨਕੋਟ, 17 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਖੇ ਚੋਣ ਤਹਿਸੀਲਦਾਰ ਦੇ ਅਹੁਦੇ 'ਤੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਉਣ ਤੋਂ ਬਾਅਦ ਚੋਣ ਤਹਿਸੀਲਦਾਰ ਸਰਬਜੀਤ ਸਿੰਘ ਨੂੰ ਦਫ਼ਤਰ ਮੁੱਖ ਚੋਣ ਅਫ਼ਸਰ...
... 1 hours 28 minutes ago