15 ਮੋਦੀ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣੇ
ਨਵੀਂ ਦਿੱਲੀ, 9 ਜੂਨ (ਏਜੰਸੀ)-ਐਨ.ਡੀ.ਏ. ਸਰਕਾਰ ਦੇ 12 ਸਾਲ ਪੂਰੇ ਹੋਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਕਰਨ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣਨ ਦਾ ਜਸ਼ਨ ਮਨਾਉਣ ਲਈ ਬੁੱਧਵਾਰ ਨੂੰ ਇਥੇ ਐਨ. ਡੀ. ਏ. ਦੀ ਬੈਠਕ ਹੋਵੇਗੀ | ਐਨ. ਡੀ. ਏ. ਦੇ ਸਾਰੇ ਸਹਿਯੋਗੀ ਦਲਾਂ ਦੇ ਨਾਲ-ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ, ਜਿਸ ਵਿਚ ਪ੍ਰਧਾਨ ਮੰਤਰੀ ਮੋਦੀ ਵੀ ਸ਼ਾਮਿਲ ਹਨ, ਇਸ ਅਹਿਮ ਬੈਠਕ 'ਚ ਹਿੱਸਾ ਲੈਣਗੇ | ਮੋਦੀ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਕਰਨ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣ ਗਏ ਹਨ, ਉਨ੍ਹਾਂ ਨੇ ਪਹਿਲੇ...
... 5 hours 47 minutes ago