10 ਨੀਟ ਪ੍ਰੀਖਿਆਰਥੀ ਆਪਣੀਆਂ ਭਾਵਨਾਵਾਂ ਤੇ ਸੁਝਾਅ ਮੇਰੇ ਨਾਲ ਸਾਂਝੀਆਂ ਕਰਨ-ਕੇਜਰੀਵਾਲ
ਨਵੀਂ ਦਿੱਲੀ, 17 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪ੍ਰੀਖਿਆ ਰੱਦ ਹੋਣ ਕਾਰਨ ਪ੍ਰੇਸ਼ਾਨ ਵਿਦਿਆਰਥੀਆਂ ਨੂੰ ਤਣਾਅ ਤੋਂ ਬਾਹਰ ਕੱਢਣ ਅਤੇ ਪ੍ਰੀਖਿਆ ਨੂੰ ਪਾਰਦਰਸ਼ੀ ਬਣਾਉਣ ਲਈ ਵੱਡੀ ਪਹਿਲ ਕੀਤੀ ਹੈ | ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਅਸੀਂ ਤੁਹਾਡੇ ਨਾਲ ਹਾਂ, ਜੇਕਰ ਤੁਸੀਂ ਤਣਾਅ 'ਚ ਹੋ, ਤਾਂ ਤੁਸੀਂ ਆਪਣੀਆਂ ਭਾਵਨਾਵਾਂ ਅਤੇ ਸੁਝਾਅ ਮੇਰੇ ਨਾਲ...
... 7 hours 18 minutes ago