ਅੱਜ ਬਿਹਾਰ ਦੇ ਦੌਰੇ ’ਤੇ ਜਾਣਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 18 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਅੱਜ ਬਿਹਾਰ ਦਾ ਦੌਰਾ ਕਰਨਗੇ। ਉਹ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣਗੇ।