JALANDHAR WEATHER

ਪਾਵਰਕਾਮ ਦੇ ਚੇਅਰਮੈਨ ਅਤੇ ਡਾਇਰੈਕਟਰ ਬਸੰਤ ਗਰਗ ਤੋਂ ਅੱਜ ਪੁੱਛਗਿੱਛ ਨਹੀਂ ਕਰੇਗੀ ਈ.ਡੀ- ਸੂਤਰ

ਨਵੀਂ ਦਿੱਲੀ, 18 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਖ਼ਬਰ ਅਨੁਸਾਰ ਈ.ਡੀ. ਅੱਜ ਪਾਵਰਕਾਮ ਦੇ ਚੇਅਰਮੈਨ ਅਤੇ ਡਾਇਰੈਕਟਰ  ਬਸੰਤ ਗਰਗ ਤੋਂ ਪੁੱਛਗਿੱਛ ਨਹੀਂ ਕਰੇਗੀ। ਪੁੱਛਗਿੱਛ ਹੁਣ 20 ਤਰੀਕ ਨੂੰ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਈ.ਡੀ. ਨੇ ਪਾਵਰਕਾਮ ਦੇ ਚੇਅਰਮੈਨ ਅਤੇ ਡਾਇਰੈਕਟਰ ਨੂੰ ਸੋਮਵਾਰ ਯਾਨੀ ਅੱਜ ਲਈ ਤਲਬ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ