JALANDHAR WEATHER

ਲੁਧਿਆਣਾ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਤਿੰਨ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਿਸ ਕਾਰਨ ਬੱਚਿਆਂ ਦੇ ਮਾਪਿਆਂ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਹੈ। ਕੁੱਝ ਸਕੂਲਾਂ ਵਿਚ ਬੱਚਿਆਂ ਦੇ ਪੇਪਰ ਚੱਲ ਰਹੇ ਹਨ।

ਸੂਚਨਾ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਵਲੋਂ ਉੱਥੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬੱਚਿਆਂ ਨੂੰ ਘਰ ਭੇਜਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ