JALANDHAR WEATHER

‘ਆਪ’ ਨੇਤਾ ਦੀਪਕ ਸਿੰਗਲਾ ਈ.ਡੀ. ਵਲੋਂ ਗ੍ਰਿਫ਼ਤਾਰ

ਨਵੀਂ ਦਿੱਲੀ, 18 ਮਈ - ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਦੀਪਕ ਸਿੰਗਲਾ ਨੂੰ ਬੈਂਕ ਲੋਨ ਧੋਖਾਧੜੀ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਦੇ ਅਨੁਸਾਰ ਇਸ ਮਾਮਲੇ ਦੇ ਸੰਬੰਧ ਵਿਚ ਦਿੱਲੀ ਅਤੇ ਗੋਆ ਵਿਚ ਵੀ ਛਾਪੇਮਾਰੀ ਕੀਤੀ ਗਈ। ਦੀਪਕ ਦਿੱਲੀ ਦੇ ਵਿਸ਼ਵਾਸ ਨਗਰ ਵਿਧਾਨ ਸਭਾ ਹਲਕੇ ਤੋਂ 'ਆਪ' ਦੇ ਸਾਬਕਾ ਉਮੀਦਵਾਰ ਸਨ। ਇਸ ਤੋਂ ਪਹਿਲਾਂ ਈ.ਡੀ. ਨੇ 2024 ਵਿਚ ਦੀਪਕ ਦੇ ਘਰ 'ਤੇ ਛਾਪਾ ਮਾਰਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ