JALANDHAR WEATHER

ਦੋ ਸ਼ਾਰਪ ਸ਼ੂਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਦੀ ਟੀਮ ਵਲੋਂ ਇਕ ਸਾਂਝੇ ਆਪਰੇਸ਼ਨ ਦੌਰਾਨ ਦੋ ਸ਼ਾਰਪ ਸ਼ੂਟਰਾਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਇਨ੍ਹਾਂ ਵਲੋਂ ਹਰਿਆਣਾ ਸਣੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਪੰਜ ਵੱਡੀਆਂ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਣਾ ਸੀ, ਦੋਸ਼ੀ ਵਿਦੇਸ਼ ਵਿਚ ਬੈਠੇ ਲੱਖਾਂ ਨਾਂਮ ਦੇ ਗੈਂਗਸਟਰ ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ। ਲੱਖਾਂ ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਹੋਈਆਂ ਵੱਖ-ਵੱਖ ਅਪਰਾਧਿਕ ਵਾਰਦਾਤਾਂ ਵਿਚ ਸ਼ਾਮਿਲ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ