16ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜੱਦੀ ਪਿੰਡ ਸਤੌਜ ਵਿਖੇ ਬਿਜਲੀ ਖੰਭਾ ਰਹਿਤ ਪ੍ਰੋਜੈਕਟ ਦਾ ਉਦਘਾਟਨ
ਸੰਗਰੂਰ/ਧਰਮਗੜ੍ਹ 18 ਮਈ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਵਿਖੇ ਖੰਭਾ ਰਹਿਤ ਬਿਜਲੀ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਵਿੱਤ ਮੰਤਰੀ...
... 1 hours 36 minutes ago