ਲੁਧਿਆਣਾ ਦੇ ਦੋ ਦਿਨਾਂ ਦੌਰੇ ’ਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 20 ਮਈ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਦੇ ਦੋ ਦਿਨਾਂ ਦੌਰੇ 'ਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਹਵਾਈ ਅੱਡੇ 'ਤੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਉਹ ਲੁਧਿਆਣਾ ਵਿਚ ਪਾਰਟੀ ਸੰਗਠਨ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਨਗੇ। ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ 'ਤੇ ਚਰਚਾ ਕਰਨਗੇ।
;
;
;
;
;
;
;
;