JALANDHAR WEATHER

ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 20 ਅਪ੍ਰੈਲ- ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਇਕ ਵੀਡੀਓ ਜਾਰੀ ਕਰਦੇ ਹੋਏ ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ ਦਾ ਪਿੱਛੇ ਨਾ ਹੋਣਾ ਤੇ ਪੰਥਕ ਏਕਤਾ ਟੁੱਟਣ ਦੇ ਕਾਰਨਾਂ ਕਰਕੇ ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ।

ਭਵਿੱਖ ਵਿਚ ਕਦੇ ਵੀ ਬੀ.ਜੇ.ਪੀ, ਬਾਦਲ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਬਣਾਂਗਾ। ਪੰਥ, ਪੰਜਾਬ,ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰ ਨਾਲ ਰਲ ਕੇ ਕੰਮ ਕਰਾਂਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ