JALANDHAR WEATHER

ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ

ਅੰਮ੍ਰਿਤਸਰ, 20 ਮਈ (ਸੁਰਿੰਦਰ ਕੋਛੜ)- ਪ੍ਰਮੁੱਖ ਤੌਰ 'ਤੇ ਆਨਲਾਈਨ ਦਵਾਈਆਂ ਦੀ ਵਿੱਕਰੀ ਨੂੰ ਲੈ ਕੇ ਅਤੇ ਕੁੱਝ ਹੋਰ ਮੁੱਦਿਆਂ ਦੇ ਰੋਸ ਵਜੋ ਅੱਜ ਕੈਮਿਸਟਾਂ ਦੀ ਦੇਸ਼-ਵਿਆਪੀ ਹੜਤਾਲ ਮੌਕੇ ਅੰਮ੍ਰਿਤਸਰ ਵਿਚ ਵੀ ਦਵਾਈਆਂ ਦੀਆਂ ਦੁਕਾਨਾਂ ਬੰਦ ਰਹੀਆਂ। ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਵਿਚ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਅਤੇ ਦਵਾਈ ਮਾਰਕੀਟਾਂ ਵਿਚ ਵੱਡੇ ਪੱਧਰ ’ਤੇ ਰੋਜ਼ ਮੁਜ਼ਾਹਰੇ ਕੀਤੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ