ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਹੋਈਆਂ ਮੁਲਤਵੀ
ਅਜਨਾਲਾ, 20 ਮਈ (ਗੁਰਪ੍ਰੀਤ ਸਿੰਘ ਢਿੱਲੋਂ)- 26 ਮਈ ਨੂੰ ਨਗਰ ਪੰਚਾਇਤ ਅਜਨਾਲਾ ਦੀਆਂ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ I ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
;
;
;
;
;
;
;