ਪਾਵਰ ਕਾਮ ਦੇ ਸਾਬਕਾ ਮੁੱਖ ਮੈਨੇਜਿੰਗ ਡਾਇਰੈਕਟਰ ਸਮੇਤ ਤਿੰਨ ਵਿਅਕਤੀਆਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ) - ਵਿਜੀਲੈਂਸ ਬਿਊਰੋ ਨੇ ਪਾਵਰਕਾਮ ਦੇ ਸਾਬਕਾ ਮੁੱਖ ਮੈਨੇਜਿੰਗ ਡਾਇਰੈਕਟਰ ਕੇਡੀ ਚੌਧਰੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸਾਬਕਾ ਐਕਸੀਅਨ ਸੰਜੀਵ ਪਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਵੀ ਸ਼ਾਮਿਲ ਹਨ ਵਿਜੀਲੈਂਸ ਅਧਿਕਾਰੀਆਂ ਅਨੁਸਾਰ ਕਲੋਨਾਈਜ਼ਰ ਦੀ ਕਾਲੋਨੀ ਵਿਚ ਸਬ ਸਟੇਸ਼ਨ ਲਗਾਉਣ ਦੇ ਮਾਮਲੇ ਵਿਚ ਉਸ ਨੂੰ ਫਾਇਦਾ ਪਹੁੰਚਾ ਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਉਣ ਲਗਾਉਂਣ ਦੇ ਮਾਮਲੇ ਵਿਚ ਇਹ ਕਾਰਵਾਈ ਕੀਤੀ ਗਈ ਹੈ।
;
;
;
;
;
;
;