ਹਰਿਆਣਾ ਦੇ ਸਾਰੇ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਰਹਿਣਗੀਆਂ ਗਰਮੀਆਂ ਦੀਆਂ ਛੁੱਟੀਆਂ
ਚੰਡੀਗੜ੍ਹ, 20 ਮਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਰਾਜ ਸਿੱਖਿਆ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਹਰਿਆਣਾ ਦੇ ਸਾਰੇ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਸਰਕਾਰੀ ਸਕੂਲਾਂ ਵਿਚ ਕਿਸੇ ਵੀ ਅਧਿਆਪਕ ਨੂੰ ਕਲਾਸ ਵਿਚ ਮੋਬਾਈਲ ਫੋਨ ਦੀ ਵਰਤੋਂ ਕਰਨ ਦੀ ਆਗਿਆ ਨਹੀਂ ਹੋਵੇਗੀ।
;
;
;
;
;
;
;