JALANDHAR WEATHER

ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਮੁਲਤਵੀ ਹੋਣ ਸੰਬੰਧੀ ਸਥਾਨਕ ਸਰਕਾਰਾਂ ਵਿਭਾਗ ਵਲੋਂ ਲਿਖਤੀ ਹੁਕਮ ਜਾਰੀ

ਅਜਨਾਲਾ (ਅੰਮ੍ਰਿਤਸਰ), 20 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਉਪਰੰਤ ਨਗਰ ਪੰਚਾਇਤ ਅਜਨਾਲਾ ਦੀਆਂ 26 ਮਈ ਨੂੰ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ ਮੁਲਤਵੀ ਕਰਨ ਸੰਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲਿਖਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ I 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ